ਦਿੱਲੀ ਦੀ ਭਾਜਪਾ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ (6 ਮਾਰਚ) ਚੰਡੀਗੜ੍ਹ ਪੁੱਜੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਨੂੰ ਛੱਡ ਕੇ ਕਿਸੇ ਨੂੰ ਜਿੱਤਣ ਦਿਓ। ਇਸ ਨਾਲ ਆਮ ਆਦਮੀ ਪਾਰਟੀ ਦੀ ਰਾਜ ਸਭਾ ਵਿੱਚ ਇੱਕ ਸੀਟ ਘੱਟ ਹੋਵੇਗੀ। ਸਿਰਸਾ ਨੇ ਕਿਹਾ ਕਿ ਭਾਜਪਾ ਇਸ ਵਾਰੀ ਪੰਜਾਬ ਵਿੱਚ ਇਕੱਲੇ ਚੋਣ ਲੜੇਗੀ ਅਤੇ ਜਿੱਤ ਹਾਸਿਲ ਕਰੇਗੀ।
ਬ੍ਰੇਕਿੰਗ : ਭਾਜਪਾ ਆਗੂ ਮਨਜਿੰਦਰ ਸਿਰਸਾ ਦਾ ਐਲਾਨ ਭਾਜਪਾ ਪੰਜਾਬ ਵਿੱਚ ਇਕੱਲੇ ਲੜੇਗੀ ਚੋਣ
RELATED ARTICLES