ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੀਟਿੰਗ ਹਰਿਮੰਦਰ ਸਾਹਿਬ ਦੇ ਤੇਜਾ ਸਿੰਘ ਮਰੀਨ ਹਾਲ ਵਿੱਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਬਜਟ ‘ਤੇ ਚਰਚਾ ਹੈ। ਪਰ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਪ੍ਰਵਾਨ ਹੋ ਸਕਦਾ ਹੈ। ਦੱਸਣ ਯੋਗ ਹੈ ਕਿ ਬੀਤੇ ਦਿਨੀ ਧਾਮੀ ਨੇ ਸਪਸ਼ਟ ਕੀਤਾ ਸੀ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ।
ਬ੍ਰੇਕਿੰਗ: ਐਸਜੀਪੀਸੀ ਅਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਧਾਮੀ ਦੇ ਅਸਤੀਫ਼ੇ ਤੇ ਹੋਵੇਗਾ ਫੈਂਸਲਾ
RELATED ARTICLES