ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇਸ਼ਾਰੇ ‘ਤੇ ਪੰਜਾਬ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਸੀ, ਜਿਸ ਨੂੰ ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਟੀਮ ਨੇ ਨਾਕਾਮ ਕਰ ਦਿੱਤਾ। ਪੁਲੀਸ ਨੇ ਮੁਲਜ਼ਮਾਂ ਕੋਲੋਂ ਚਾਰ ਨਾਜਾਇਜ਼ ਹਥਿਆਰ ਅਤੇ 15 ਤੋਂ ਵੱਧ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਬ੍ਰੇਕਿੰਗ: ਪੰਜਾਬ ਪੁਲਿਸ ਨੇ 3 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
RELATED ARTICLES