HomePunjabi NewsLiberal Breakingਬ੍ਰੇਕਿੰਗ : ਕਾਂਗਰਸੀ ਆਗੂ ਬਾਜਵਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਬਾਰੇ...

ਬ੍ਰੇਕਿੰਗ : ਕਾਂਗਰਸੀ ਆਗੂ ਬਾਜਵਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਬਾਰੇ ਵੱਡਾ ਬਿਆਨ

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਜੋ ਖਾਲਸ ਹੋਊ ਉਹੀ ਕਾਂਗਰਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਬਣੂਗਾ। ਉਹਨਾਂ ਕਿਹਾ ਕਿ ਇਸ ਵਾਰ ਕਾਂਗਰਸ ਵਿੱਚ ਡੁਪਲੀਕੇਟ ਬੰਦਿਆਂ ਨੂੰ ਨਹੀਂ ਆਉਣ ਦਿੱਤਾ ਜਾਵੇਗਾ। ਦੱਸ ਦਈਏ ਕਿ ਕਾਂਗਰਸ ਵੱਲੋਂ ਆਗਾਮੀ ਚੋਣਾਂ ਦੇ ਲਈ ਹੁਣ ਤੋਂ ਹੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

Most Popular

Recent Comments