ਦਿੱਲੀ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾ ਸਮਰਿਧੀ ਯੋਜਨਾ ਦੀ ਸ਼ੁਰੂਆਤ ਕੀਤੀ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਇਸ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਦਿੱਲੀ ਕੈਬਨਿਟ ਦੀ ਬੈਠਕ ‘ਚ ਸਮ੍ਰਿਧੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਸੀ। ਹੁਣ ਦਿੱਲੀ ਵਿੱਚ ਔਰਤਾਂ ਨੂੰ 2500 ਰੁਪਏ ਹਰ ਮਹੀਨੇ ਮਿਲਣਗੇ।
ਬ੍ਰੇਕਿੰਗ : ਦਿੱਲੀ ਵਿੱਚ ਔਰਤਾਂ ਨੂੰ ਮਿਲਣਗੇ 2500 ਰੁਪਏ ਹਰ ਮਹੀਨੇ
RELATED ARTICLES