ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸੇਵਾ ਤੋਂ ਮੁਕਤ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮਨੁੱਖ ਉਦੋਂ ਤੱਕ ਹੀ ਸੇਵਾ ਕਰ ਸਕਦਾ ਹੈ ਜਦੋਂ ਤੱਕ ਗੁਰੂ ਹੁਕਮ ਕਰਦੇ ਹਨ। ਜਿੰਨਾ ਚਿਰ ਗੁਰੂ ਨੇ ਹੁਕਮ ਕੀਤਾ ਹੈ, ਉਹ ਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਆਏ ਹਨ ਅਤੇ ਅਰਦਾਸ ਕੀਤੀ ਹੈ ਕਿ ਉਹ ਜੋ ਵੀ ਗਲਤੀ ਹੋਈ ਹੋਵੇ, ਉਹ ਮਾਫ਼ ਕਰ ਦੇਣ।
ਬ੍ਰੇਕਿੰਗ : ਸੇਵਾ ਮੁਕਤ ਕੀਤੇ ਜਾਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ
RELATED ARTICLES