ਪੰਜਾਬੀ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਦੇ ਸੋਸ਼ਲ ਮੀਡੀਆ ਤੇ ਪੋਸਟ ਤੋਂ ਬਾਅਦ ਮਿਊਜਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਮਹਿਲਾ ਪ੍ਰਧਾਨ ਰਾਜ ਲਾਲੀ ਗਿੱਲ ਦੇ ਨਿਰਦੇਸ਼ਾਂ ‘ਤੇ ਉਸ ਖਿਲਾਫ ਐੱਫ.ਆਈ.ਆਰ. ਰਾਜ ਲਾਲੀ ਗਿੱਲ ਨੇ ਨੋਟਿਸ ਲੈਂਦਿਆਂ ਕਿਹਾ ਕਿ ਪਿੰਕੀ ਧਾਲੀਵਾਲ ਨੇ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਕੀਤੀ ਹੈ।
ਬ੍ਰੇਕਿੰਗ : ਪੰਜਾਬੀ ਮਿਊਜਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫ਼ਤਾਰ
RELATED ARTICLES