ਨਿਊਜ਼ੀਲੈਂਡ ਨੇ ਚੈਂਪੀਅਨਸ ਟਰਾਫੀ ਦੇ ਫਾਈਨਲ ‘ਚ ਟੀਮ ਇੰਡੀਆ ਨੂੰ 252 ਦੌੜਾਂ ਦਾ ਟੀਚਾ ਦਿੱਤਾ ਹੈ। ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡੇ ਜਾ ਰਹੇ ਮੈਚ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕੀਤੀ। ਟੀਮ ਲਈ ਡੇਰਿਲ ਮਿਸ਼ੇਲ ਨੇ ਸਭ ਤੋਂ ਵੱਧ 63 ਦੌੜਾਂ ਬਣਾਈਆਂ। ਜਦਕਿ ਮਾਈਕਲ ਬ੍ਰੇਸਵੈੱਲ ਨੇ 53 ਦੌੜਾਂ ਦੀ ਅਜੇਤੂ ਪਾਰੀ ਖੇਡੀ।
ਨਿਊਜ਼ੀਲੈਂਡ ਨੇ ਚੈਂਪੀਅਨਸ ਟਰਾਫੀ ਦੇ ਫਾਈਨਲ ‘ਚ ਟੀਮ ਇੰਡੀਆ ਨੂੰ ਦਿੱਤਾ 252 ਦੌੜਾਂ ਦਾ ਟੀਚਾ
RELATED ARTICLES