ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਤੋਂ ਨਸ਼ਿਆਂ ਦੀ ਚੋਰੀ ਅਤੇ ਦੁਰਵਰਤੋਂ ਨੂੰ ਰੋਕਣ ਲਈ ਬਾਇਓਮੈਟ੍ਰਿਕ ਪ੍ਰਣਾਲੀ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਨਵੀਂ ਪ੍ਰਣਾਲੀ ਤਹਿਤ ਫਿੰਗਰ ਪ੍ਰਿੰਟ ਸਕੈਨਿੰਗ ਰਾਹੀਂ ਮਰੀਜ਼ਾਂ ਦੀ ਪਛਾਣ ਕੀਤੀ ਜਾਵੇਗੀ, ਜਿਸ ਨਾਲ ਨਸ਼ਿਆਂ ਦੀ ਕਾਲਾਬਾਜ਼ਾਰੀ ‘ਤੇ ਰੋਕ ਲੱਗੇਗੀ।
ਬ੍ਰੇਕਿੰਗ : ਨਸ਼ਾ ਛੁਡਾਊ ਕੇਂਦਰਾਂ ਵਿੱਚ ਲਗਾਈ ਜਾਵੇਗੀ ਬਾਇਓਮੈਟ੍ਰਿਕ ਪ੍ਰਣਾਲੀ
RELATED ARTICLES


