ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਟਰਾਫੀ 2025 ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਭਾਰਤ ਨੇ 251 ਦੌੜਾਂ ਦਾ ਪਿੱਛਾ ਕਰਦੇ ਹੋਏ 7 ਵਿਕਟਾਂ ਗਵਾ ਕੇ ਇਸ ਟੀਚੇ ਨੂੰ ਹਾਸਲ ਕਰ ਲਿਆ ਹੈ। ਰੋਹਿਤ ਸ਼ਰਮਾ ਦਾ 9 ਮਹੀਨਿਆਂ ‘ਚ ਕਪਤਾਨ ਵਜੋਂ ਇਹ ਦੂਜਾ ਆਈਸੀਸੀ ਖਿਤਾਬ ਹੈ। ਉਸ ਨੇ ਪਿਛਲੇ ਸਾਲ 29 ਜੂਨ ਨੂੰ ਟੀ-20 ਵਿਸ਼ਵ ਕੱਪ ਵੀ ਜਿੱਤਿਆ ਸੀ। ਰੋਹਿਤ ਸ਼ਰਮਾ ਨੇ ਕਪਤਾਨੀ ਦੀ ਪਾਰੀ ਖੇਡੀ ਅਤੇ 76 ਦੌੜਾਂ ਬਣਾਈਆਂ।
Breking: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਟਰਾਫੀ 2025 ਦਾ ਖਿਤਾਬ ਆਪਣੇ ਨਾਮ ਕੀਤਾ
RELATED ARTICLES