ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਇੰਚਾਰਜ ਭੁਪੇਸ਼ ਬਘੇਲ ਦੇ ਰਾਏਪੁਰ ਸਥਿਤ ਘਰ ‘ਤੇ ਛਾਪੇਮਾਰੀ ਕਰ ਰਿਹਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ (ਪਹਿਲਾਂ ਟਵਿੱਟਰ) ‘ਤੇ ਦਿੱਤੀ। ਬਘੇਲ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਇਸ ਕਾਰਵਾਈ ਰਾਹੀਂ ਕੋਈ ਪੰਜਾਬ ਵਿੱਚ ਕਾਂਗਰਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਬ੍ਰੇਕਿੰਗ : ਪੰਜਾਬ ਕਾਂਗਰਸ ਇੰਚਾਰਜ ਦੀ ਰਿਹਾਇਸ਼ ਤੇ ਈਡੀ ਦੀ ਛਾਪੇਮਾਰੀ
RELATED ARTICLES