ਸੰਸਦ ਦੀ ਵਿਸ਼ੇਸ਼ ਕਮੇਟੀ ਨੇ ਖਡੂਰ ਸਾਹਿਬ, ਪੰਜਾਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਲਈ 54 ਦਿਨਾਂ ਦੀ ਛੁੱਟੀ ਮਨਜ਼ੂਰ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਨਜ਼ਰਬੰਦ ਹੋਣ ਕਾਰਨ ਉਸ ਨੇ ਲੋਕ ਸਭਾ ਦੇ ਸਪੀਕਰ ਨੂੰ ਦੋ ਬੇਨਤੀਆਂ ਸੌਂਪੀਆਂ ਸਨ, ਜਿਸ ਵਿੱਚ ਉਸ ਨੇ ਸੰਸਦ ਵਿੱਚੋਂ ਗ਼ੈਰਹਾਜ਼ਰ ਰਹਿਣ ਦੀ ਇਜਾਜ਼ਤ ਮੰਗੀ ਸੀ।
ਬ੍ਰੇਕਿੰਗ : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਲਈ 54 ਦਿਨਾਂ ਦੀ ਛੁੱਟੀ ਦੀ ਮੰਗ
RELATED ARTICLES


