ਪੰਜਾਬ ਦੇ ਨਸ਼ਾ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਦਰਿਆ ਅਕਾਲੀ ਦਲ-ਭਾਜਪਾ ਦੇ ਰਾਜ ਦੌਰਾਨ ਸ਼ੁਰੂ ਹੋਇਆ ਅਤੇ ਕਾਂਗਰਸ ਪਾਰਟੀ ਵੀ ਇਸਨੂੰ ਰੋਕਣ ਵਿੱਚ ਅਸਫ਼ਲ ਰਹੀ। AAP ਸਰਕਾਰ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ।
ਬ੍ਰੇਕਿੰਗ : “ਪੰਜਾਬ ਵਿੱਚ ਨਸ਼ਾ ਅਕਾਲੀ ਭਾਜਪਾ ਸਰਕਾਰ ਵੇਲੇ ਹੋਇਆ ਸ਼ੁਰੂ” : ਚੀਮਾ
RELATED ARTICLES