ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਸ਼ਹੂਰ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਦੇ ਆਦੇਸ਼ ਜਾਰੀ ਕੀਤੇ। ਇਹ ਪਟੀਸ਼ਨ ਉਨ੍ਹਾਂ ਦੇ ਪੁੱਤ ਵੱਲੋਂ ਦਾਖਲ ਕੀਤੀ ਗਈ ਸੀ। ਧਾਲੀਵਾਲ ਨੂੰ ਗਾਇਕਾ ਸੁਨੰਦਾ ਸ਼ਰਮਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਬ੍ਰੇਕਿੰਗ : ਪਿੰਕੀ ਧਾਲੀਵਾਲ ਹੋਏ ਰਿਹਾਅ, ਕੋਰਟ ਨੇ ਗ੍ਰਿਫਤਾਰੀ ਨੂੰ ਦੱਸਿਆ ਗੈਰ ਕਾਨੂੰਨੀ
RELATED ARTICLES