HomePunjabi NewsLiberal Breakingਬ੍ਰੇਕਿੰਗ : ਪਾਕਿਸਤਾਨ 'ਚ ਬਲੋਚ ਲਿਬਰੇਸ਼ਨ ਆਰਮੀ ਨੇ ਯਾਤਰੀ ਟ੍ਰੇਨ ਨੂੰ ਕੀਤਾ...

ਬ੍ਰੇਕਿੰਗ : ਪਾਕਿਸਤਾਨ ‘ਚ ਬਲੋਚ ਲਿਬਰੇਸ਼ਨ ਆਰਮੀ ਨੇ ਯਾਤਰੀ ਟ੍ਰੇਨ ਨੂੰ ਕੀਤਾ ਹਾਈਜੈਕ

ਪਾਕਿਸਤਾਨ ‘ਚ ਬਲੋਚ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਨੇ ਮੰਗਲਵਾਰ ਨੂੰ ਜਾਫਰ ਐਕਸਪ੍ਰੈੱਸ ‘ਤੇ ਹਮਲਾ ਕਰਕੇ ਉਸ ਨੂੰ ਹਾਈਜੈਕ ਕਰ ਲਿਆ। ਬੀਐਲਏ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ 182 ਯਾਤਰੀਆਂ ਨੂੰ ਬੰਧਕ ਬਣਾ ਲਿਆ ਗਿਆ ਹੈ, ਜਦੋਂ ਕਿ ਬੀਐਲਏ ਨੇ ਇਹ ਵੀ ਕਿਹਾ ਕਿ ਉਸਨੇ ਇੱਕ ਡਰੋਨ ਨੂੰ ਗੋਲੀ ਮਾਰ ਦਿੱਤੀ ਹੈ।

RELATED ARTICLES

Most Popular

Recent Comments