ਈਡੀ ਨੇ ਵੱਡੀ ਕਾਰਵਾਈ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੀ ਕੋਠੀ ਨੂੰ ਅਟੈਚ ਕਰ ਲਿਆ ਹੈ । ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਸੁਖਪਾਲ ਸਿੰਘ ਖਹਿਰਾ ਨੇ ਕੁਝ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ। ਇਸ ਕੋਠੀ ਦੀ ਕੀਮਤ 4 ਦੇ ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਉਹਨਾਂ ਨੂੰ ਈਡੀ ਵੱਲੋਂ ਕੋਈ ਨੋਟਿਸ ਨਹੀਂ ਭੇਜਿਆ ਗਿਆ।
ਬ੍ਰੇਕਿੰਗ : ਕਾਂਗਰਸੀ ਆਗੂ ਸੁਖਪਾਲ ਖਹਿਰਾ ਖਿਲਾਫ਼ ਈਡੀ ਨੇ ਕੀਤੀ ਵੱਡੀ ਕਾਰਵਾਈ
RELATED ARTICLES