More
    HomePunjabi NewsLiberal Breakingਬ੍ਰੇਕਿੰਗ : ਐਮ ਪੀ ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਕੋਰਟ ਤੋ ਰਾਹਤ

    ਬ੍ਰੇਕਿੰਗ : ਐਮ ਪੀ ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਕੋਰਟ ਤੋ ਰਾਹਤ

    ਐਨ ਐਸ ਏ ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ । ਕੋਰਟ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੀ ਗਈ ਛੁੱਟੀ ਦੀ ਸਿਫਾਰਿਸ਼ ਨੂੰ ਰੱਦ ਕਰ ਦਿੱਤਾ ਹੈ । ਅੰਮ੍ਰਿਤਪਾਲ ਸਿੰਘ ਨੇ ਛੁੱਟੀ ਦੀ ਮੰਗ ਕੀਤੀ ਸੀ ਜਿਸਦੇ ਚਲਦੇ ਉਹ ਸੰਸਦ ਦੇ ਸੈਸ਼ਨ ਵਿੱਚ ਹਿੱਸਾ ਲੈ ਸਕੇ ਪਰ ਕੋਟ ਵੱਲੋਂ ਇਸ ਨੂੰ ਨਕਾਰ ਦਿੱਤਾ ਗਿਆ ਹੈ । ਹੁਣ ਅੰਮ੍ਰਿਤਪਾਲ ਸਿੰਘ ਸੰਸਦ ਵਿੱਚ ਹਾਜ਼ਰ ਨਹੀਂ ਹੋ ਪਾਉਣਗੇ। ਪਰ ਉਸਦੀ ਸੰਸਦ ਵਿੱਚ ਗ਼ੈਰ ਹਾਜ਼ਰੀ ਨੂੰ ਮਨਜੂਰੀ ਮਿਲ ਗਈ ਹੈ।

    RELATED ARTICLES

    Most Popular

    Recent Comments