ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ 3.82 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੇ ਜਾਣ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਆਗੂਆਂ ਨੇ ਖਹਿਰਾ ‘ਤੇ ਕੀਤੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਬ੍ਰੇਕਿੰਗ : ਸੁੱਖਪਾਲ ਖਹਿਰਾ ਖਿਲਾਫ਼ ਈਡੀ ਦੀ ਕਾਰਵਾਈ ਤੇ ਪੰਜਾਬ ਦੀ ਸਿਆਸਤ ਗਰਮਾਈ
RELATED ARTICLES