ਭਾਰਤੀ ਕਪਤਾਨ ਰੋਹਿਤ ਸ਼ਰਮਾ ਆਈਸੀਸੀ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ‘ਚ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ, ਜਦਕਿ ਟੀਮ ਦੇ ਉਪ ਕਪਤਾਨ ਸ਼ੁਭਮਨ ਗਿੱਲ ਅਜੇ ਵੀ ਚੋਟੀ ‘ਤੇ ਬਰਕਰਾਰ ਹਨ। ਰੋਹਿਤ ਨੇ ਬੁੱਧਵਾਰ ਨੂੰ ਜਾਰੀ ਕੀਤੀ ਰੈਂਕਿੰਗ ‘ਚ ਵਿਰਾਟ ਕੋਹਲੀ ਨੂੰ ਪਿੱਛੇ ਛੱਡ ਦਿੱਤਾ। ਵਿਰਾਟ 5ਵੇਂ ਸਥਾਨ ‘ਤੇ ਖਿਸਕ ਗਏ ਹਨ। ਗੇਂਦਬਾਜ਼ਾਂ ਦੀ ਰੈਂਕਿੰਗ ਵਿੱਚ ਸਪਿੰਨਰ ਕੁਲਦੀਪ ਯਾਦਵ ਨੂੰ 3 ਸਥਾਨ ਅਤੇ ਕੀਵੀ ਕਪਤਾਨ ਮਿਸ਼ੇਲ ਸੈਂਟਨਰ ਨੂੰ 6 ਸਥਾਨ ਦਾ ਫਾਇਦਾ ਹੋਇਆ ਹੈ।
ਬ੍ਰੇਕਿੰਗ : ਰੋਹਿਤ ਸ਼ਰਮਾ ਵਨ ਡੇ ਰੈਂਕਿੰਗ ਵਿੱਚ ਪਹੁੰਚੇ ਤੀਜੇ ਸਥਾਨ ਤੇ, ਗਿੱਲ ਨੰਬਰ ਇੱਕ ਤੇ
RELATED ARTICLES