ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਗਠਜੋੜ ਤੋੜਨ ਦੇ ਐਲਾਨ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਮੀਟਿੰਗ ਵਿੱਚ ਕਿਸਾਨਾਂ ਦੇ ਸੰਘਰਸ਼ ਸਮੇਤ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੀ ਪੰਜਾਬ ਬਚਾਓ ਯਾਤਰਾ ਮੁਲਤਵੀ ਕਰ ਦਿੱਤੀ ਹੈ।
ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ, ਕਿਸਾਨਾਂ ਦੇ ਸੰਘਰਸ਼ ਸਮੇਤ ਸਾਰੇ ਮੁੱਦਿਆਂ ਨੂੰ ਜਾਵੇਗਾ ਵਿਚਾਰਿਆ
RELATED ARTICLES