ਕਿਸਾਨ ਅੰਦੋਲਨ ਦਾ ਅਸਰ ਹੁਣ ਹੌਲੀ-ਹੌਲੀ ਰੋਜ਼ਾਨਾ ਜ਼ਰੂਰੀ ਵਸਤਾਂ ਦੀ ਸਪਲਾਈ ‘ਤੇ ਵੀ ਪੈਣ ਲੱਗਾ ਹੈ। ਹਰਿਆਣਾ ਦੀਆਂ ਸਰਹੱਦਾਂ ਬੰਦ ਹੋਣ ਅਤੇ ਬਰਵਾਲਾ ਮਾਰਗ ’ਤੇ ਜਾਮ ਲੱਗਣ ਕਾਰਨ ਖਾਣ-ਪੀਣ ਦੀਆਂ ਵਸਤਾਂ ਖਾਸ ਕਰਕੇ ਫਲਾਂ ਤੇ ਸਬਜ਼ੀਆਂ ਦੀ ਸਪਲਾਈ ਨਾਂਹ ਦੇ ਬਰਾਬਰ ਹੋ ਗਈ ਹੈ। ਇਸ ਕਾਰਨ ਹੁਣ ਇਨ੍ਹਾਂ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਅੰਦੋਲਨ ਕਰਕੇ ਚੰਡੀਗੜ੍ਹ ਵਿੱਚ ਵੱਧਣ ਲੱਗੇ ਸਬਜ਼ੀਆਂ ਦੇ ਦਾਮ
RELATED ARTICLES