ਹਰਿਆਣਾ ਪੁਲਿਸ ਵੱਲੋਂ ਦਿੱਲੀ ਵੱਲ ਮਾਰਚ ਕਰ ਰਹੇ ਪੰਜਾਬ ਦੇ ਕਿਸਾਨਾਂ ‘ਤੇ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਗਰਮਾਇਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਪਾਰਟੀ ਦਾ ਇੱਕ ਵਫ਼ਦ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ।
ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਪੰਜਾਬ ਕਾਂਗਰਸ ਨੇ ਮੁੱਖ ਸਕੱਤਰ ਨੂੰ ਦਿੱਤਾ ਮੰਗ ਪੱਤਰ
RELATED ARTICLES