ਸ੍ਰੀ ਅਕਾਲ ਤਖਤ ਦੇ ਨਵੇਂ ਬਣਾਏ ਗਏ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਿੱਖ ਸੰਗਤ ਨੂੰ ਨਵੇਂ ਸਾਲ ਦੀ ਮੁਬਾਰਕ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ 1 ਚੇਤ ਤੋਂ ਸੰਮਤ 557 ਨਾਨਕਸ਼ਾਹੀ ਨਵੇਂ ਸਾਲ ਦਾ ਆਰੰਭ ਹੋ ਰਿਹਾ ਹੈ ਸਬ ਸੰਗਤ ਨੂੰ ਵਧਾਈਆਂ। ਦੱਸ ਦਈਏ ਕਿ ਗੁਰਬਾਣੀ ਮੁਤਾਬਕ ਚੇਤ ਦੇ ਮਹੀਨੇ ਤੋਂ ਸਿੱਖਾਂ ਦਾ ਨਵਾਂ ਸਾਲ ਆਰੰਭ ਹੁੰਦਾ ਹੈ।
ਬ੍ਰੇਕਿੰਗ : ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤੀ ਨਵੇਂ ਸਾਲ ਦੀ ਵਧਾਈ
RELATED ARTICLES