ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਪਹਿਲੀ ਵਾਰ ਯੂਕਰੇਨ ਨਾਲ ਜੰਗਬੰਦੀ ਗੱਲਬਾਤ ‘ਤੇ ਪ੍ਰਤੀਕਿਰਿਆ ਦਿੱਤੀ। ਇਕ ਸਵਾਲ ਦੇ ਜਵਾਬ ‘ਚ ਪੁਤਿਨ ਨੇ ਕਿਹਾ ਕਿ ਰੂਸ ਜੰਗਬੰਦੀ ਪ੍ਰਸਤਾਵਾਂ ਨਾਲ ਸਹਿਮਤ ਹੈ, ਜਵਾਬ ਦੇਣ ਤੋਂ ਪਹਿਲਾਂ ਪੁਤਿਨ ਨੇ ਜੰਗਬੰਦੀ ‘ਤੇ ਚਰਚਾ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਵੀ ਕੀਤਾ।
ਬ੍ਰੇਕਿੰਗ : ਰੂਸੀ ਰਾਸ਼ਟਰਪਤੀ ਨੇ ਜੰਗਬੰਦੀ ਪ੍ਰਸਤਾਵ ਲਈ ਟਰੰਪ ਅਤੇ ਭਾਰਤੀ ਪੀਐਮ ਮੋਦੀ ਦਾ ਕੀਤਾ ਧੰਨਵਾਦ
RELATED ARTICLES