ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਸਥਿਤ ਠਾਕੁਰਦੁਆਰਾ ਮੰਦਰ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਕੀਤੇ ਗਏ ਗ੍ਰੇਨੇਡ ਹਮਲੇ ਦੀ ਭਾਜਪਾ ਨੇ ਸਖ਼ਤ ਨਿਖੇਧੀ ਕਰਦਿਆਂ ਇਸ ਮਾਮਲੇ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ‘ਆਪ’ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਦੇਣ ਦੀ ਬਜਾਏ ਅਰਵਿੰਦ ਕੇਜਰੀਵਾਲ ਦਾ ਸੁਆਗਤ ਕਰਨ ‘ਚ ਲੱਗੀ ਹੋਈ ਹੈ। ਅਸੀਂ ਸੀਬੀਆਈ ਨੂੰ ਪੂਰੇ ਮਾਮਲੇ ਦੀ ਜਾਂਚ ਕਰਨ ਦੀ ਬੇਨਤੀ ਕਰਾਂਗੇ।
ਬ੍ਰੇਕਿੰਗ : ਅੰਮ੍ਰਿਤਸਰ ਗ੍ਰੇਨੇਡ ਹਮਲੇ ਦੀ ਭਾਜਪਾ ਨੇ ਕੀਤੀ ਸਖ਼ਤ ਨਿੰਦਾ
RELATED ARTICLES