ਪਾਕਿਸਤਾਨ ਨੂੰ ਨਿਊਜ਼ੀਲੈਂਡ ਦੌਰੇ ‘ਤੇ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ 9 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। 5 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਕ੍ਰਾਈਸਟਚਰਚ ਦੇ ਹੇਗਲੇ ਓਵਲ ‘ਚ ਖੇਡਿਆ ਗਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀ ਟੀਮ 18.4 ਓਵਰਾਂ ‘ਚ 91 ਦੌੜਾਂ ‘ਤੇ ਹੀ ਸਿਮਟ ਗਈ। ਕੀਵੀ ਟੀਮ 61 ਗੇਂਦਾਂ ਵਿੱਚ ਜਿੱਤ ਗਈ।
ਬ੍ਰੇਕਿੰਗ : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਪਹਿਲੇ ਟੀ20 ਮੈਚ ਵਿੱਚ 9 ਵਿਕਟਾਂ ਨਾਲ ਹਰਾਇਆ
RELATED ARTICLES