ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣੀ ਨੂੰ ਅੱਜ ਤਿੰਨ ਸਾਲ ਪੂਰੇ ਹੋਏ ਹਨ । ਇਸ ਸੰਬੰਧ ਦੇ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਕੇ ਮੱਥਾ ਟੇਕਿਆ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਿਰ ਵੀ ਨਤਮਸਤਕ ਹੋਣਗੇ।
ਬ੍ਰੇਕਿੰਗ : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਬਾਰ ਸਾਹਿਬ ਹੋਏ ਨਤਮਸਤਕ
RELATED ARTICLES