ਐਨਐਸਏ ਦੇ ਤਹਿਤ ਅਸਾਮ ਦੀ ਡਿਬੂਗੜ ਜੇਲ ਵਿੱਚ ਬੰਦ ਐਮਪੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਐਨਐਸਏ ਵਾਪਸ ਲੈ ਲਿਆ ਗਿਆ ਹੈ ਅਤੇ ਉਹਨਾਂ ਨੂੰ ਹੁਣ ਪੰਜਾਬ ਦੀਆਂ ਜੇਲਾਂ ਵਿੱਚ ਸ਼ਿਫਟ ਕੀਤਾ ਜਾਵੇਗਾ। ਹਾਲਾਂਕਿ ਐਮਪੀ ਅੰਮ੍ਰਿਤਪਾਲ ਸਿੰਘ ਤੋਂ ਐਨਐਸਏ ਨਹੀਂ ਹਟਾਇਆ ਗਿਆ ਹੈ । ਇਸ ਕੇਸ ਨਾਲ ਸੰਬੰਧਿਤ ਅਗਲੀ ਸੁਣਵਾਈ 22 ਮਾਰਚ ਨੂੰ ਹੋਣੀ ਹੈ ਜਿਸ ਤੋਂ ਬਾਅਦ ਸਰਕਾਰ ਫੈਸਲਾ ਲਵੇਗੀ।
ਬ੍ਰੇਕਿੰਗ: MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਐਨਐਸਏ ਹਟਾਇਆ ਗਿਆ
RELATED ARTICLES