ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੱਡੀ ਸਫਲਤਾ ਮਿਲੀ ਹੈ। ਜ਼ਿਲ੍ਹੇ ਦੀਆਂ 860 ਪੰਚਾਇਤਾਂ ਵਿੱਚੋਂ 715 ਪੰਚਾਇਤਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਐਲਾਨ ਕੀਤਾ ਹੈ ਕਿ ਉਹ ਨਸ਼ਾ ਵੇਚਣ ਵਾਲਿਆਂ, ਲੁਟੇਰਿਆਂ ਅਤੇ ਅਪਰਾਧੀਆਂ ਦੇ ਹੱਕ ਵਿੱਚ ਥਾਣੇ ਨਹੀਂ ਜਾਣਗੇ।
ਬ੍ਰੇਕਿੰਗ : ਅੰਮ੍ਰਿਤਸਰ ਦੀਆਂ 715 ਪੰਚਾਇਤਾਂ ਨੇ ਨਸ਼ਿਆ ਖਿਲਾਫ਼ ਕੀਤਾ ਮਤਾ ਪਾਸ
RELATED ARTICLES