More
    HomePunjabi NewsLiberal Breakingਬ੍ਰੇਕਿੰਗ : ਕੇਂਦਰ ਸਰਕਾਰ ਨੇ ਚੰਦਰਯਾਨ-5 ਮਿਸ਼ਨ ਨੂੰ ਦਿੱਤੀ ਮਨਜ਼ੂਰੀ

    ਬ੍ਰੇਕਿੰਗ : ਕੇਂਦਰ ਸਰਕਾਰ ਨੇ ਚੰਦਰਯਾਨ-5 ਮਿਸ਼ਨ ਨੂੰ ਦਿੱਤੀ ਮਨਜ਼ੂਰੀ

    ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੇਅਰਮੈਨ ਵੀ ਨਾਰਾਇਣਨ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਚੰਦਰਯਾਨ-5 ਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹ ਇਸਰੋ ਦੇ ਮੁਖੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਬੈਂਗਲੁਰੂ ਵਿੱਚ ਇੱਕ ਸਮਾਗਮ ਵਿੱਚ ਬੋਲ ਰਹੇ ਸਨ। ਉਨ੍ਹਾਂ ਨੇ ਦੱਸਿਆ- ਤਿੰਨ ਦਿਨ ਪਹਿਲਾਂ ਸਾਨੂੰ ਚੰਦਰਯਾਨ-5 ਮਿਸ਼ਨ ਲਈ ਮਨਜ਼ੂਰੀ ਮਿਲੀ ਸੀ। ਜਾਪਾਨ ਇਸ ਵਿੱਚ ਸਾਡਾ ਸਹਿਯੋਗੀ ਹੋਵੇਗਾ।

    RELATED ARTICLES

    Most Popular

    Recent Comments