ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ‘ਤੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲੀਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 8.08 ਕਿਲੋ ਹੈਰੋਇਨ, 30 ਬੋਰ ਦਾ ਪਿਸਤੌਲ ਅਤੇ 5 ਕਾਰਤੂਸ ਬਰਾਮਦ ਕੀਤੇ ਹਨ। ਫੜੀ ਗਈ ਖੇਪ ਦੀ ਕੀਮਤ 52 ਕਰੋੜ ਆਂਕੀ ਗਈ ਹੈ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਫੜੀ 52 ਕਰੋੜ ਦੀ ਹੈਰੋਇਨ
RELATED ARTICLES