ਬੰਬੇ ਹਾਈ ਕੋਰਟ ਨੇ ਫੈਮਿਲੀ ਕੋਰਟ ਨੂੰ ਕ੍ਰਿਕਟਰ ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਧਨਸ਼੍ਰੀ ਵਰਮਾ ਦੀ ਤਲਾਕ ਪਟੀਸ਼ਨ ‘ਤੇ ਭਲਕੇ ਫੈਸਲਾ ਕਰਨ ਦਾ ਹੁਕਮ ਦਿੱਤਾ ਹੈ। ਜਸਟਿਸ ਮਾਧਵ ਜਮਦਾਰ ਦੀ ਸਿੰਗਲ ਬੈਂਚ ਨੇ ਕਿਹਾ ਕਿ ਚਾਹਲ 21 ਮਾਰਚ ਤੋਂ ਉਪਲਬਧ ਨਹੀਂ ਹੋਣਗੇ, ਕਿਉਂਕਿ ਉਨ੍ਹਾਂ ਨੇ ਆਈ.ਪੀ.ਐੱਲ. ਵਿੱਚ ਹਿੱਸਾ ਲੈਣਾ ਹੈ।
ਬ੍ਰੇਕਿੰਗ : ਕ੍ਰਿਕਟਰ ਚਾਹਲ ਅਤੇ ਧਨਸ਼੍ਰੀ ਵਰਮਾ ਦੀ ਤਲਾਕ ਪਟੀਸ਼ਨ ‘ਤੇ ਭਲਕੇ ਫੈਸਲਾ
RELATED ARTICLES