ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਕੁਮਾਰ ਜੈਨ ਨੂੰ ਦਿੱਤੀ ਗਈ ਹੈ। ਇਹ ਫੈਸਲਾ 16 ਮਾਰਚ ਨੂੰ 3 ਸਾਲ ਪੂਰੇ ਹੋਣ ਦੇ ਤੁਰੰਤ ਬਾਅਦ ਲਿਆ ਗਿਆ ਹੈ।
ਬ੍ਰੇਕਿੰਗ : ਮਨੀਸ਼ ਸਿਸੋਦੀਆ ਨੂੰ ਬਣਾਇਆ ਗਿਆ ਪੰਜਾਬ ਆਪ ਦਾ ਇੰਚਾਰਜ
RELATED ARTICLES