ਭਾਰਤ ਭੂਸ਼ਣ ਆਸ਼ੂ ਸੋਸ਼ਲ ਮੀਡੀਆ ‘ਤੇ ਲਗਾਤਾਰ ਐਕਟਿਵ ਨਜ਼ਰ ਹਨ। ਅੱਜ ਉਹ ਕਾਂਗਰਸ ਹਾਈਕਮਾਂਡ ਰਾਹੁਲ ਗਾਂਧੀ ਨੂੰ ਮਿਲਣ ਆਏ ਹਨ। ਆਸ਼ੂ ਨੇ ਸੋਸ਼ਲ ਮੀਡੀਆ ‘ਤੇ ਰਾਹੁਲ ਗਾਂਧੀ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ ਹੈ ਉਸ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਕਾਂਗਰਸ ਵੱਲੋਂ ਇੱਥੇ ਦਾਵੇਦਾਰੀ ਪੇਸ਼ ਕੀਤੀ ਹੈ ।
ਬ੍ਰੇਕਿੰਗ: ਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
RELATED ARTICLES