ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਉਹਨਾਂ ਨੂੰ ਯਾਦ ਕਰਦਿਆਂ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ਜੰਗ-ਏ-ਆਜ਼ਾਦੀ ਦੇ ਮਹਾਨਾਇਕ ਸ਼ਹੀਦ-ਏ-ਆਜ਼ਾਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ। ਇਹ ਮਹਾਨ ਸ਼ਹੀਦੀਆਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਪ੍ਰੇਰਿਤ ਕਰਦੀਆਂ ਰਹਿਣਗੀਆਂ।ਇਨਕਲਾਬ ਜ਼ਿੰਦਾਬਾਦ।
ਬ੍ਰੇਕਿੰਗ : ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਸੀਐਮ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES