ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦੇ ਸੱਤ ਖਾਲਿਸਤਾਨ ਸਮਰਥਕਾਂ ਵਾਂਗ ਪੰਜਾਬ ਸਰਕਾਰ ਹੁਣ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਤੋਂ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਹਟਾ ਸਕਦੀ ਹੈ। ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਐਨਐਸਏ ਦੀ ਮਿਆਦ 22 ਮਾਰਚ ਨੂੰ ਖਤਮ ਹੋ ਚੁੱਕੀ ਹੈ ਅਤੇ ਇਸ ਮਿਆਦ ਨੂੰ ਵਧਾਉਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।
ਬ੍ਰੇਕਿੰਗ: ਐੱਮਪੀ ਅੰਮ੍ਰਿਤਪਾਲ ਸਿੰਘ ਤੋਂ ਹਟਾਇਆ ਜਾ ਸਕਦਾ ਹੈ ਐਨਐਸਏ
RELATED ARTICLES