Monday, July 8, 2024
HomePunjabi NewsLiberal Breakingਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਬਾਰੇ ਵੱਡਾ ਐਲਾਨ

ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਬਾਰੇ ਵੱਡਾ ਐਲਾਨ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਵੱਲੋਂ ਅੱਜ 9 ਅਪ੍ਰੈਲ ਨੂੰ ਦੇਸ਼ ਭਰ ਦੇ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਕਿਸਾਨਾਂ ਵੱਲੋਂ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸਦੀ ਜਾਣਕਾਰੀ ਸਾਂਝੀ ਕੀਤੀ ਉਹਨਾਂ ਕਿਹਾ ਕਿ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ।

RELATED ARTICLES

Most Popular

Recent Comments