ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣਗੇ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਅਤੇ ਨੌਕਰੀਆਂ ਵੀ ਦੇਣਗੇ। ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।
ਜਹਰੀਲੀ ਸ਼ਰਾਬ ਨਾਲ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਮਾਨ ਵੱਲੋਂ ਵੱਡਾ ਐਲਾਨ
RELATED ARTICLES