HomePunjabi NewsLiberal Breakingਝੋਨੇ ਦੀ ਖਰੀਦ ਵਿੱਚ ਦੇਰੀ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ ਦਾ...

ਝੋਨੇ ਦੀ ਖਰੀਦ ਵਿੱਚ ਦੇਰੀ ਦੇ ਵਿਰੋਧ ‘ਚ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਝੋਨੇ ਦੀ ਖਰੀਦ ਵਿੱਚ ਦੇਰੀ ਦੇ ਵਿਰੋਧ ਵਿੱਚ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਹੈ। 7 ਅਕਤੂਬਰ ਨੂੰ ਮੋਰਚੇ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਵ ਕਰਨਗੇ, ਜਦੋਂ ਕਿ 12 ਅਕਤੂਬਰ ਨੂੰ ਸੂਬੇ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

RELATED ARTICLES

Most Popular

Recent Comments