Wednesday, July 3, 2024
HomePunjabi NewsLiberal Breakingਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਸਪੀਕਰ ਨੇ ਅਸਤੀਫ਼ਾ ਕੀਤਾ ਮਨਜ਼ੂਰ

ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਸਪੀਕਰ ਨੇ ਅਸਤੀਫ਼ਾ ਕੀਤਾ ਮਨਜ਼ੂਰ

ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਦਾ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼ੀਤਲ ਅੰਗੁਰਾਲ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਸੀ।

RELATED ARTICLES

Most Popular

Recent Comments