Wednesday, July 3, 2024
HomePunjabi NewsLiberal Breakingਭਾਰਤੀ ਟੀਮ ਨੂੰ ਵੱਡਾ ਝੱਟਕਾ, ਕੇ ਐਲ ਰਾਹੁਲ ਅਤੇ ਰਵਿੰਦਰ ਜਡੇਜਾ ਸੱਟ...

ਭਾਰਤੀ ਟੀਮ ਨੂੰ ਵੱਡਾ ਝੱਟਕਾ, ਕੇ ਐਲ ਰਾਹੁਲ ਅਤੇ ਰਵਿੰਦਰ ਜਡੇਜਾ ਸੱਟ ਦੇ ਚਲਦੇ ਦੂਜੇ ਟੈਸਟ ਤੋਂ ਹੋਏ ਬਾਹਰ

ਇੰਗਲੈਂਡ ਖਿਲਾਫ 2 ਫਰਵਰੀ ਤੋਂ ਸ਼ੁਰੂ ਹੋ ਰਹੇ ਦੂਜੇ ਟੈਸਟ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੂੰ ਦੋ ਵੱਡੇ ਝਟਕੇ ਲੱਗੇ ਹਨ। ਖੱਬੇ ਹੱਥ ਦੇ ਸਪਿਨ ਆਲਰਾਊਂਡਰ ਰਵਿੰਦਰ ਜਡੇਜਾ ਅਤੇ ਬੱਲੇਬਾਜ਼ ਕੇਐਲ ਰਾਹੁਲ ਸੱਟ ਕਾਰਨ ਬਾਹਰ ਹਨ। ਚੋਣਕਾਰਾਂ ਨੇ ਸੌਰਭ ਕੁਮਾਰ, ਸਰਫਰਾਜ਼ ਖਾਨ ਅਤੇ ਵਾਸ਼ਿੰਗਟਨ ਸੁੰਦਰ ਨੂੰ ਟੀਮ ‘ਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।

RELATED ARTICLES

Most Popular

Recent Comments