HomePunjabi NewsLiberal Breakingਚੰਡੀਗੜ੍ਹ ਵਿੱਚ ਸਿੱਖਿਆ ਵਿਭਾਗ ਦੇ ਨਾਨ-ਟੀਚਿੰਗ ਸਟਾਫ ਨੂੰ ਦਿੱਤਾ ਵੱਡਾ ਝਟਕਾ

ਚੰਡੀਗੜ੍ਹ ਵਿੱਚ ਸਿੱਖਿਆ ਵਿਭਾਗ ਦੇ ਨਾਨ-ਟੀਚਿੰਗ ਸਟਾਫ ਨੂੰ ਦਿੱਤਾ ਵੱਡਾ ਝਟਕਾ

ਚੰਡੀਗੜ੍ਹ ਵਿੱਚ ਸਿੱਖਿਆ ਵਿਭਾਗ ਦੇ ਨਾਨ-ਟੀਚਿੰਗ ਸਟਾਫ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਵਿਭਾਗ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਿੱਖਿਆ ਸਕੱਤਰ ਕੇ.ਕੇ.ਯਾਦਵ ਨੇ ਜਾਰੀ ਕੀਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨਾ ਗੈਰ-ਕਾਨੂੰਨੀ ਹੋਵੇਗਾ ਅਤੇ ਇਸ ਨੂੰ ‘ਬੈਕ ਡੋਰ ਐਂਟਰੀ’ ਵਜੋਂ ਦੇਖਿਆ ਜਾਵੇਗਾ।

RELATED ARTICLES

Most Popular

Recent Comments