More
    HomePunjabi NewsLiberal Breakingਵਿਦਿਆਰਥੀਆਂ ਨੂੰ ਵੱਡਾ ਝੱਟਕਾ, ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਨੀਯਮਾਂ ਵਿੱਚ ਕੀਤੀ ਸਖਤੀ

    ਵਿਦਿਆਰਥੀਆਂ ਨੂੰ ਵੱਡਾ ਝੱਟਕਾ, ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਨੀਯਮਾਂ ਵਿੱਚ ਕੀਤੀ ਸਖਤੀ

    ਪੜ੍ਹਾਈ ਦੇ ਲਈ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਨੀਵਾਂ ਵਿੱਚ ਸਖਤੀ ਕਰ ਦਿੱਤੀ ਹੈ। ਹੁਣ ਬੈਂਕ ਅਕਾਊਂਟ ‘ਚ ਦਿਖਾਉਣੀ ਪਵੇਗੀ 29,710 ਆਸਟ੍ਰੇਲੀਅਨ ਡਾਲਰ ਦੀ ਬਚਤ। ਬੱਚਤ ਦੀ ਸ਼ਰਤ ‘ਚ 41 ਫ਼ੀਸਦੀ ਦਾ ਵਾਧਾ ਕੀਤੇ ਜਾਣ ਤੋਂ ਬਾਅਦ ਹੁਣ ਵਿਦਿਆਰਥੀਆਂ ਲਈ ਆਸਟ੍ਰੇਲੀਆ ਜਾਣਾ ਮੁਸ਼ਕਿਲ ਹੋ ਜਾਵੇਗਾ।

    RELATED ARTICLES

    Most Popular

    Recent Comments