HomePunjabi NewsLiberal Breakingਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਸੈਰ-ਸਪਾਟੇ ਨੂੰ ਪ੍ਰਮੋਟ ਕਰਨ ਲਈ ਵੱਡਾ ਉਪਰਾਲਾ

ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਸੈਰ-ਸਪਾਟੇ ਨੂੰ ਪ੍ਰਮੋਟ ਕਰਨ ਲਈ ਵੱਡਾ ਉਪਰਾਲਾ

ਪੰਜਾਬ ਸਰਕਾਰ ਪੰਜਾਬ ਨੂੰ ਸੈਰ-ਸਪਾਟੇ ਅਤੇ ਸੱਭਿਆਚਾਰਕ ਪੱਖੋਂ ਉੱਚਾ ਚੜ੍ਹਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸਰਾਂ ਨਾਲ ਮੁਲਾਕਾਤ ਦੌਰਾਨ ਪਟਿਆਲਾ ਦੇ ਇਤਿਹਾਸਿਕ ਕਿਲਾ ਮੁਬਾਰਕ ਵਿੱਚ ਪੰਜਾਬ ਦਾ ਪਹਿਲਾ ਬੁਟੀਕ ਹੋਟਲ ਬਣਾਉਣ ਦੀ ਪ੍ਰਵਾਨਗੀ ਦਿੱਤੀ। ਇਹ ਪ੍ਰੋਜੈਕਟ ਸੱਭਿਆਚਾਰਕ ਵਿਰਾਸਤ ਨੂੰ ਪ੍ਰਮੋਟ ਕਰੇਗਾ ਅਤੇ ਸੈਰ-ਸਪਾਟੇ ਨੂੰ ਵਧਾਏਗਾ।

RELATED ARTICLES

Most Popular

Recent Comments