ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ, ਵੱਡੇ ਪੱਧਰ ‘ਤੇ ਹੋਵੇਗੀ ਪੁਲਿਸ ‘ਚ ਭਰਤੀ ਸ਼ੁਰੂ

ਪੰਜਾਬੀ ਡੈਸਕ:– ਪੰਜਾਬ ਪੁਲਿਸ ਨੇ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਦੇਸ਼-ਭਗਤੀ ਦੀ ਭਾਵਨਾ ਰੱਖਣ ਵਾਲੇ ਨੌਜਵਾਨ, ਜੋ ਪੁਲਿਸ ਵਿਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ।

Punjab Police recruitment rally - LATEST JOBS

ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਪੁਲਿਸ ਨੇ ਇਕ ਸੁਨਹਿਰੀ ਮੌਕਾ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਦੀ ਭਰਤੀ ਕਰਨ ਜਾ ਰਹੀ ਹੈ। ਨੌਜਵਾਨਾਂ ਨੂੰ ਕਾਂਸਟੇਬਲ ਵਜੋਂ ਭਰਤੀ ਕੀਤਾ ਜਾਵੇਗਾ। ਇਸ ਦੀ ਬਾਕੀ ਜਾਣਕਾਰੀ ਜਲਦੀ ਹੀ ਪੰਜਾਬ ਪੁਲਿਸ ਦੀ ਵੈਬਸਾਈਟ ‘ਤੇ ਪ੍ਰਕਾਸ਼ਤ ਕੀਤੀ ਜਾਵੇਗੀ।

MUST READ