HomePunjabi NewsLiberal Breakingਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਬਾਰੇ ਜਾਂਚ ਦੌਰਾਨ ਹੋਇਆ ਵੱਡਾ ਖੁਲਾਸਾ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਬਾਰੇ ਜਾਂਚ ਦੌਰਾਨ ਹੋਇਆ ਵੱਡਾ ਖੁਲਾਸਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਬਦਨਾਮ ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਵਿੱਚ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ ਦਾ ਪਹਿਲਾ ਇੰਟਰਵਿਊ ਪੰਜਾਬ ਦੇ ਸੀਆਈਏ ਖਰੜ ਵਿਖੇ ਪੁਲਿਸ ਹਿਰਾਸਤ ਵਿੱਚ ਹੋਇਆ ਸੀ। ਜਦੋਂਕਿ ਦੂਜੀ ਇੰਟਰਵਿਊ ਰਾਜਸਥਾਨ ਦੇ ਜੈਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹੋਈ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ।

RELATED ARTICLES

Most Popular

Recent Comments