ਕੇਂਦਰ ਸਰਕਾਰ ਵੱਲੋਂ ਡੀ.ਏ.ਪੀ ਖਾਦ ਦੇਣ ਵਿੱਚ ਢਿੱਲੇ ਰਵੱਈਏ ਕਾਰਨ ਇਸ ਵਾਰ ਹਾੜੀ ਦੇ ਸੀਜ਼ਨ ਵਿੱਚ ਡੀ.ਏ.ਪੀ. ਖਾਦ ਦਾ ਸੰਕਟ ਪੈਦਾ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰੀ ਮੰਤਰੀ ਜੇਪੀ ਨੱਡਾ ਕੋਲ ਖਾਦਾਂ ਦੀ ਕਮੀ ਦਾ ਮੁੱਦਾ ਉਠਾਇਆ ਹੈ। ਨੱਢਾ ਨੂੰ ਖਾਦ ਸਪਲਾਈ ਕਰਨ ਲਈ ਕਿਹਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਵੀ ਖਾਦ ਦੀ ਸਪਲਾਈ ਲੈਣ ਲਈ ਖੇਤੀਬਾੜੀ ਵਿਭਾਗ ਦੀ ਟੀਮ ਦਿੱਲੀ ਭੇਜ ਦਿੱਤੀ ਹੈ।
ਪੰਜਾਬ ਦੇ ਕਿਸਾਨਾਂ ਲਈ ਪੈਦਾ ਹੋ ਸਕਦਾ ਹੈ ਵੱਡਾ ਸਕੰਟ
RELATED ARTICLES


