HomePunjabi NewsLiberal Breakingਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ, ਸਰਕਾਰ ਵੱਲੋਂ ਬਿਜਲੀ ਦਰਾਂ 'ਚ ਵਾਧਾ

ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ, ਸਰਕਾਰ ਵੱਲੋਂ ਬਿਜਲੀ ਦਰਾਂ ‘ਚ ਵਾਧਾ

ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ‘ਚ ਵਾਧਾ ਕੀਤਾ ਜਾ ਰਿਹਾ ਹੈ। ਨਵੀਆਂ ਦਰਾਂ ਇਸੇ ਮਹੀਨੇ 16 ਜੂਨ ਤੋਂ ਲਾਗੂ ਹੋ ਜਾਣਗੀਆਂ। ਹਾਲਾਂਕਿ 300 ਯੂਨਿਟ ਮੁਫ਼ਤ ਦੀ ਸਹੂਲਤ ਜਾਰੀ ਰਹੇਗੀ। ਨਵੀਆਂ ਦਰਾਂ ਅਨੁਸਾਰ 7 ਕਿਲੋਵਾਟ ਤਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ ‘ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ।

RELATED ARTICLES

Most Popular

Recent Comments