HomePunjabi NewsLiberal Breakingਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਨਸ਼ੇ ਅਤੇ ਹਥਿਆਰਾਂ ਦੇ ਤਸਕਰਾਂ...

ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਨਸ਼ੇ ਅਤੇ ਹਥਿਆਰਾਂ ਦੇ ਤਸਕਰਾਂ ਨੂੰ ਕੀਤਾ ਕਾਬੂ

ਬ੍ਰੇਕਿੰਗ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਹਥਿਆਰਾਂ ਦੇ ਨੈਟਵਰਕ ਦਾ ਖੁਲਾਸਾ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਤੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ, ਦੋ ਪਿਸਤੌਲ ਅਤੇ ਇੱਕ 9 ਐਮਐਮ ਗਲਾਕ ਬਰਾਮਦ ਕੀਤੀ ਗਈ ਹੈ।

RELATED ARTICLES

Most Popular

Recent Comments