HomePunjabi NewsLiberal Breakingਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈਕੇ ਆਈ ਵੱਡੀ ਅੱਪਡੇਟ

ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈਕੇ ਆਈ ਵੱਡੀ ਅੱਪਡੇਟ

ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਨਗਰ ਨਿਗਮਾਂ ਲਈ ਚੋਣਾਂ ਹੋਣੀਆਂ ਹਨ। 42 ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੀ ਚੋਣਾਂ ਦਾ ਦਸੰਬਰ ਮਹੀਨੇ ਐਲਾਨ ਹੋਈਆ ਸੀ। ਜਿਸਦੇ ਚਲਦੇ ਰਾਜ ਚੋਣ ਕਮਿਸ਼ਨ ਵਲੋਂ ਉਨ੍ਹਾਂ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਵੋਟਰ ਸੂਚੀ 7 ਦਸੰਬਰ ਤੱਕ ਤਿਆਰ ਕਰ ਲਈ ਜਾਵੇਗੀ, ਜਿਸ ਤੋਂ ਬਾਅਦ ਚੋਣਾਂ ਸਬੰਧੀ ਸ਼ੈਡਿਯੂਲ ਜਾਰੀ ਕਰ ਦਿੱਤਾ ਜਾਵੇਗਾ।

RELATED ARTICLES

Most Popular

Recent Comments